20 Jan, Indian NEWS Analysis with Pritam Singh Rupal
ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਨੂੰ 14 ਫਰਵਰੀ ਨੂੰ ਗੱਲਬਾਤ ਲਈ ਸੱਦਾ ਦਿੱਤਾ। ਇਸ ਦੇ ਨਾਲ ਹੀ, ਜਗਜੀਤ ਸਿੰਘ ਡੱਲੇਵਾਲ ਇਲਾਜ ਕਰਵਾਉਣ ਲਈ ਰਾਜ਼ੀ ਹੋ ਗਏ। ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਐੱਮਐੱਸਪੀ ਸਮੇਤ ਹੋਰ 12 ਮੰਗਾਂ ਮੰਨੇ ਜਾਣ ਤੱਕ ਮਰਨ ਵਰਤ ਜਾਰੀ ਰੱਖਣਗੇ। ਅੱਜ ਉਹ ਆਪਣੇ ਮਰਨ ਵਰਤ ਦੇ 55ਵੇਂ ਦਿਨ 'ਤੇ ਪਹੁੰਚ ਗਏ ਹਨ। ਡੱਲੇਵਾਲ ਨੇ ਗੱਲਬਾਤ ਦੇ ਸੱਦੇ ’ਤੇ ਤਸੱਲੀ ਪ੍ਰਗਟਾਈ, ਪਰ ਇਹ ਵੀ ਕਿਹਾ ਕਿ ਮਰਨ ਵਰਤ ਤੋੜਨ ਦਾ ਫ਼ੈਸਲਾ ਗੱਲਬਾਤ ਦੇ ਨਤੀਜੇ ’ਤੇ ਨਿਰਭਰ ਕਰੇਗਾ। ਡੱਲੇਵਾਲ ਦੇ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮੈਡੀਕਲ ਬੋਰਡ ਨੇ ਉਚ ਪੱਧਰੀ ਡਾਕਟਰਾਂ ਦੀ ਟੀਮ ਬਣਾਈ। ਸ਼ਨਿਚਰਵਾਰ ਰਾਤ ਨੂੰ ਇਲਾਜ ਸ਼ੁਰੂ ਹੋ ਗਿਆ। ਡੱਲੇਵਾਲ ਦਾ ਇਲਾਜ ਸ਼ੁਰੂ ਹੋਣ 'ਤੇ ਕਿਸਾਨਾਂ ਨੇ ਜਸ਼ਨ ਮਨਾਇਆ ਅਤੇ ਨਾਅਰੇਬਾਜ਼ੀ ਕੀਤੀ। ਅੱਜ ਡੀਆਈਜੀ ਮਨਦੀਪ ਸਿੱਧੂ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।
You May Also Like

Diversity Conversations W/ Eric Ellis & Tommie Lewis
Eric Ellis and Tommie Lewis

Shimon Davis
Shimon Davis

Rick Warren Sermons
Word Life

sarah marie anderson's podcast
sarah marie anderson
Cabalá Media | mp4 #kab_spa
Bnei Baruch Kabbalah Education and Research Institute, Бней Барух – Ассоциация "Каббала Ла-Ам"
Kabbalah: Daily Lessons | mp4 #kab_eng
Bnei Baruch Kabbalah Education and Research Institute, Бней Барух – Ассоциация "Каббала Ла-Ам"
Kabbalah Media | mp4 #kab_eng
Bnei Baruch Kabbalah Education and Research Institute, Бней Барух – Ассоциация "Каббала Ла-Ам"

Motivational Speeches
Motivationly

We learn Italian step by step | Impariamo l'italiano piano piano
Myra | The Learn Italian Network

Easy Mandarin News | Learn Chinese with Daily News
Easy Mandarin News
Community discussion