28 Feb, Indian NEWS Analysis with Pritam Singh Rupal
ਪ੍ਰਸ਼ਾਸਨ ਦੀ ਟੀਮ ਨੇ ਅੱਜ ਇੱਕ ਵੱਡੀ ਕਾਰਵਾਈ ਦੌਰਾਨ ਮਹਿਲਾ ਨਸ਼ਾ ਤਸਕਰ ਰਿੰਕੀ ਦੇ ਦੋ ਮੰਜ਼ਿਲਾ ਮਕਾਨ ਨੂੰ ਢਾਹ ਦਿੱਤਾ। ਇਹ ਮਕਾਨ ਥਾਣਾ ਕੋਤਵਾਲੀ ਦੇ ਅਧੀਨ ‘ਰੋੜੀ ਕੁੱਟ’ ਮੁਹੱਲੇ ਵਿੱਚ ਸਥਿਤ ਸੀ। ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਰਿੰਕੀ ਨੇ ਇਹ ਮਕਾਨ ਨਸ਼ਾ ਤਸਕਰੀ ਤੋਂ ਆਉਣ ਵਾਲੀ ਆਮਦਨ ਨਾਲ ਨਾਜਾਇਜ਼ ਕਬਜ਼ਾ ਕਰਕੇ ਤਿਆਰ ਕੀਤਾ ਸੀ। ਪੁਲੀਸ ਅਤੇ ਪ੍ਰਸ਼ਾਸਨ ਨੇ ਨਾਇਬ ਤਹਿਸੀਲਦਾਰ ਅਮਨਦੀਪ ਸਿੰਘ ਦੀ ਮੌਜੂਦਗੀ ਵਿੱਚ ਇਹ ਕਾਰਵਾਈ ਕੀਤੀ। ਐੱਸਐੱਸਪੀ ਨੇ ਵਾਅਦਾ ਕੀਤਾ ਕਿ ਨਸ਼ਾ ਤਸਕਰੀ ਦੀ ਆਮਦਨ ਨਾਲ ਬਣੇ ਹਰੇਕ ਨਾਜਾਇਜ਼ ਮਕਾਨ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਰਿੰਕੀ ਖ਼ਿਲਾਫ਼ ਪਹਿਲਾਂ ਹੀ 10 ਨਸ਼ਾ ਤਸਕਰੀ ਦੇ ਕੇਸ ਦਰਜ ਹਨ ਅਤੇ ਪੁਲੀਸ ਨੇ ਉਹਨਾਂ ਸਭ ਦੇ ਖਿਲਾਫ਼ ਲਾਜ਼ਮੀ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ‘ਰੋੜੀ ਕੁੱਟ’ ਮੁਹੱਲਾ ਇੱਕ ਅਜਿਹਾ ਖੇਤਰ ਹੈ, ਜਿੱਥੇ ਬਹੁਤੇ ਪਰਿਵਾਰ ਪੁਰਾਣੀਆਂ ਇੱਟਾਂ ਦੀ ਰੋੜੀ ਤਿਆਰ ਕਰਕੇ ਵਿਕਰੀ ਕਰਦੇ ਹਨ। ਇਸ ਖੇਤਰ ਵਿੱਚ ਕਈ ਨਸ਼ਾ ਤਸਕਰਾਂ ਦੇ ਵਸਦੇ ਹੋਣ ਦੇ ਦਾਅਵੇ ਵੀ ਕੀਤੇ ਜਾਂਦੇ ਰਹੇ ਹਨ।
You May Also Like

Shimon Davis
Shimon Davis

We learn Italian step by step | Impariamo l'italiano piano piano
Myra | The Learn Italian Network

Easy Mandarin News | Learn Chinese with Daily News
Easy Mandarin News

STOPTIME: Live in the Moment.
Lisa Hopkins, Wide Open Stages

Grasshopper Notes Podcast
John Morgan

Existential Stoic Podcast
Danny & Randy

Inside Islam
Inside Islam Podcast

Fethullah Gülen Sohbetleri
Yavuz Turan

リセマム 最新教育情報
株式会社イード

Bishop TD Jakes Sermons
Word Life
Community discussion