ਮਹਾਂਕੁੰਭ ਮੇਲਾ: ਦੁਨੀਆਂ ਦੇ ਸਭ ਤੋਂ ਵੱਡੇ ਇਕੱਠ ਦੀ ਧਾਰਮਿਕ, ਸਮਾਜਿਕ ਅਤੇ ਮਿਥਿਹਾਸਿਕ ਅਹਿਮੀਅਤ - Ranjodh Singh - Preetinder Grewal
Episode

ਮਹਾਂਕੁੰਭ ਮੇਲਾ: ਦੁਨੀਆਂ ਦੇ ਸਭ ਤੋਂ ਵੱਡੇ ਇਕੱਠ ਦੀ ਧਾਰਮਿਕ, ਸਮਾਜਿਕ ਅਤੇ ਮਿਥਿਹਾਸਿਕ ਅਹਿਮੀਅਤ - Ranjodh Singh - Preetinder Grewal

ਹਾਂਜੀ ਮੈਲਬੌਰਨ ਦੇ ਇਸ ਹਿੱਸੇ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਧਾਰਮਿਕ ਇਕੱਠ 'ਮਹਾਂਕੁੰਭ ਮੇਲੇ' ਦਾ ਜ਼ਿਕਰ ਹੋਵੇਗਾ ਜੋ ਉੱਤਰ ਪ੍ਰਦੇਸ਼ ਦੇ ਸ਼ਹਿਰ ਪ੍ਰਯਾਗਰਾਜ ਵਿੱਚ 13 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ। ਇਸ ਵਾਰ ਮਹਾਂਕੁੰਭ ਵਿੱਚ 40 ਕਰੋੜ ਲੋਕਾਂ ਦੇ ਆਉਣ ਦੀ ਉਮੀਦ ਹੈ। ਸੋਮਵਾਰ ਤੋਂ ਸ਼ੁਰੂ ਹੋਏ ਇਸ ਮਹਾਂਕੁੰਭ ਵਿੱਚ ਦੇਸ਼-ਦੇਸ਼ਾਂਤਰ ਤੋਂ ਲੋਕ ਪਹੁੰਚ ਰਹੇ ਹਨ। ਇਹ ਮੇਲਾ ਜੋ ਉੱਤਰ ਪ੍ਰਦੇਸ਼ ਸਰਕਾਰ ਦੀ ਪ੍ਰਸ਼ਾਸਨਿਕ ਸਮਰੱਥਾ ਦਾ ਵੀ ਇਮਤਿਹਾਨ ਹੈ, ਤੋਂ 25 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਪੈਦਾ ਹੋਵੇਗਾ ਅਤੇ ਇਸ ਨਾਲ ਸੂਬੇ ਦੀ ਆਰਥਿਕਤਾ ‘ਤੇ 2 ਲੱਖ ਕਰੋੜ ਰੁਪਏ ਦਾ ਪ੍ਰਭਾਵ ਪਵੇਗਾ। ਪੇਸ਼ ਹੈ ਇਸ ਸਬੰਧੀ ਰੇਡੀਓ ਹੋਸਟ ਰਣਜੋਧ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਦੀ ਇਹ ਵਿਚਾਰ-ਚਰਚਾ.....

You May Also Like

Community discussion